Sports
Women's Pro League Hockey : ਪਹਿਲੇ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਭਾਰਤੀ ਟੀਮ ਨੇ FIH ਪ੍ਰੋ ਮਹਿਲਾ ਹਾਕੀ ‘ਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਭਾਰਤ ਨੇ ਪਹਿਲੇ ਹੀ ਮੈਚ ਵਿੱਚ ਇੰਗਲੈਂਡ ਨੂੰ ਹਰਾ ਕੇ ਜਿੱਤ ਨਾਲ ਆਪਣਾ ਖਾਤਾ ਖੋਲ੍ਹਿਆ ਸੀ। ਭਾਰਤ ਲਈ ਵੈਸ਼ਨਵੀ ਨੇ ਦੋ ਗੋਲ ਕੀਤੇ ਜਦਕਿ ਦੀਪਿਕ ਨੇ 25ਵੇਂ ਮਿੰਟ ਵਿੱਚ ਗੋਲ ਕਰਕੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।