Sports
ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਜੜਿਆ ਸ਼ਾਨਦਾਰ ਸੈਂਕੜਾ

ਇਸ ਮੁਕਾਬਲੇ ਵਿੱਚ ਟੀਮ ਇੰਡੀਆ ਵੱਲੋਂ ਵਿਰਾਟ ਕੋਹਲੀ ਨੇ ਸ਼ਾਨਦਾਰ 100 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਦੇ ਨਾਲ ਅਈਅਰ ਨੇ ਵੀ 56 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਹਾਰਦਿਕ ਪੰਡੀਆ 8 ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 46 ਦੌੜਾਂ ਬਣਾ ਕੇ ਅਬਰਾਰ ਅਹਿਮਦ ਅਤੇ ਕਪਤਾਨ ਰੋਹਿਤ ਸ਼ਰਮਾ 15 ਗੇਂਦਾਂ ‘ਚ 20 ਦੌੜਾਂ ਬਣਾ ਕੇ ਸ਼ਾਹੀਨ ਸ਼ਾਹ ਅਫਰੀਦੀ ਦੀ ਗੇਂਦ ‘ਤੇ ਬੋਲਡ ਹੋ ਗਏ।