Punjab

BJP candidate Kewal Dhillon big claim Barnala will become capital of BJP this time hdb – News18 ਪੰਜਾਬੀ

ਬਰਨਾਲਾ ’ਚ ਇਸ ਵਾਰ ਫਸਵਾਂ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ, ਸਾਰੀਆਂ ਸਿਆਸੀ ਧਿਰਾਂ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ’ਚ ਪੈਂਦੇ ਇਸ ਹਲਕੇ ’ਚ ਜੋਰ ਅਜਮਾ ਰਹੀਆਂ ਹਨ। ਇਸ ਮੌਕੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿਲੋਂ ਨਾਲ ਨਿਊਜ਼18 ਵਲੋਂ ਖ਼ਾਸ ਗੱਲਬਾਤ ਕੀਤੀ ਗਈ।

ਇਹ ਵੀ ਪੜ੍ਹੋ :
STF ਦੇ ਸਬ ਇੰਸਪੈਕਟਰ ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਇਲਜ਼ਾਮ, ਮੋਟੇ ਪੈਸੇ ਲੈ ਕੇ ਛੱਡੇ ਤਸਕਰ

ਇਸ਼ਤਿਹਾਰਬਾਜ਼ੀ

ਢਿਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰ ਚਲਾਉਣੀ ਨਹੀਂ ਆਈ, ਜਦਕਿ ਆਪਣੀ ਨਾਕਾਮੀ ਦਾ ਠੀਕਰਾ ਕੇਂਦਰ ਦੇ ਸਿਰ ਭੰਨ ਰਹੇ ਹਨ।  ਉਨ੍ਹਾਂ ਕਿਹਾ ਕਿ ਸਾਨੂੰ ਸ਼ੇਅਰੋ-ਸ਼ਾਇਰੀ ਨਹੀਂ ਆਉਂਦੀ, ਭਾਜਪਾ ਵਾਲਿਆਂ ਨੂੰ ਤਾਂ ਕੰਮ ਕਰਨੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਪ੍ਰਬੰਧ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ, ਕੇਂਦਰ ਦੀ ਨਹੀਂ।

ਇਸ਼ਤਿਹਾਰਬਾਜ਼ੀ
ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਫੱਟੀਆਂ ਅੱਡੀਆਂ ਦਾ ਇਲਾਜ!


ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਫੱਟੀਆਂ ਅੱਡੀਆਂ ਦਾ ਇਲਾਜ!

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਚਾਈ ਦਾ ਪਤਾ ਲਗ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਇਸ਼ਤਿਹਾਰਾਂ ’ਚ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ’ਚ ਭਾਈਵਾਲ ਹਨ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ  


https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ  
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ  
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ  


https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button