Punjab
ਪੰਜਾਬ ਵਿਚ 15 ਅਤੇ 17 ਅਕਤੂੂਬਰ ਦੀ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ

**Holiday announced in punjab-**ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ (Holiday announced in punjab) ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।
ਇਸ਼ਤਿਹਾਰਬਾਜ਼ੀ
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।
- First Published :