Entertainment
ਨਿੱਕੇ ਸਿੱਧੂ ਦੀਆਂ ਅਣਦੇਖੀਆਂ ਤਸਵੀਰਾਂ ਤੇ ਵੀਡੀਓ ਆਈਆਂ ਸਾਹਮਣੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸ਼ੁੱਭਦੀਪ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। ਨਿੱਕੇ ਸਿੱਧੂ ਦੀ ਤਸਵੀਰ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀ ਰਹਿੰਦੀ ਹੈ।