Entertainment
ਫਲਾਈਟ ਵਿੱਚ kulhad pizza ਕਪਲ ਦਾ ਹੋਇਆ ਜ਼ੋਰਦਾਰ ਸਵਾਗਤ, ਦੇਖੋ ਤਸਵੀਰਾਂ

ਸੋਸ਼ਲ ਮੀਡੀਆ ਉਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਦੇਸ਼ ਛੱਡ ਕੇ ਇੰਗਲੈਂਡ ਵਿਚ ਸ਼ਿਫ਼ਟ ਹੋ ਗਿਆ ਹੈ। ਸੋਸ਼ਲ ਮੀਡੀਆ ਉਤੇ ਇਹ ਚਰਚਾਵਾਂ ਛਿੜ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਇੰਗਲੈਂਡ ਸ਼ਿਫ਼ਟ ਹੋ ਗਿਆ ਹੈ।