Punjab
ਰਜਿਸਟਰੀਆਂ ‘ਚ NOC ਦੀ ਸ਼ਰਤ ਖ਼ਤਮ ਕਰਨ ਵਾਲੇ ਬਿੱਲ ਨੂੰ ਗਵਰਨਰ ਨੇ ਦਿੱਤੀ ਮਨਜ਼ੂਰੀ – News18 ਪੰਜਾਬੀ

ਰਜਿਸਟਰੀਆਂ ‘ਚ NOC ਦੀ ਸ਼ਰਤ ਖ਼ਤਮ ਕਰਨ ਵਾਲਾ ਬਿੱਲ ਮਨਜ਼ੂਰ ਕਰ ਲਿਆ ਗਿਆ ਹੈ। ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 3 ਸਤੰਬਰ ਨੂੰ ਵਿਧਾਨਸਭਾ ‘ਚ ਬਿੱਲ ਪੇਸ਼ ਕੀਤਾ ਸੀ।
- First Published :