Health Tips
ਹਾਰਟ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ ਜੂਸ, ਰੋਜ਼ਾਨਾ ਖਾਲੀ ਪੇਟ ਕਰੋ ਸੇਵਨ

04

ਤਰਬੂਜ ਵਿੱਚ ਭਰਪੂਰ ਮਾਤਰਾ ਵਿੱਚ ਪਾਣੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿੱਚ ਪਾਣੀ ਦੀ ਕਮੀ ਦੂਰ ਹੋ ਜਾਂਦੀ ਹੈ। ਨਾਲ ਹੀ, ਇਹ ਡੀਹਾਈਡਰੇਸ਼ਨ ਦੀਆਂ ਸਮੱਸਿਆਵਾਂ ਜਿਵੇਂ ਕਿ ਪਿੱਠ ਦਰਦ, ਚੱਕਰ ਆਉਣਾ, ਸੁੱਕਾ ਮੂੰਹ, ਬਲੱਡ ਪ੍ਰੈਸ਼ਰ ਨੂੰ ਦੂਰ ਕਰਨ ਵਿੱਚ ਪ੍ਰਭਾਵਸ਼ਾਲੀ ਹੋ ਸਕਦਾ ਹੈ। ਗਰਮੀਆਂ ‘ਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਤਰਬੂਜ ਦਾ ਰਸ ਨਿਯਮਿਤ ਰੂਪ ਨਾਲ ਪੀ ਸਕਦੇ ਹੋ।