Punjab
ਸੰਗਰੂਰ ‘ਚ ਜ਼ਬਰਦਸਤ ਹੰਗਾਮਾ

ਸੰਗਰੂਰ ‘ਚ ਜ਼ਬਰਦਸਤ ਹੰਗਾਮਾ। ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਝੜਪ। 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਕੀਤਾ ਪ੍ਰਦਰਸ਼ਨ। ਪੁਲਿਸ ਵੱਲੋਂ ਰੋਕਣ ‘ਤੇ ਪ੍ਰਦਰਸ਼ਨਕਾਰੀ ਭਿੜੇ। ਪ੍ਰਦਸ਼ਨਕਾਰੀਆਂ ਦਾ ਕਹਿਣਾ ਹੈ ਕਿ, ਹਾਈਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਪੰਜਾਬ ਸਰਕਾਰ ਨੇ ਭਰਤੀ ਨੂੰ ਅੱਧ…