Punjab

KAP Sinha became the 43rd Chief Secretary of the state assumed charge in the Punjab Secretariat hdb – News18 ਪੰਜਾਬੀ

ਪੰਜਾਬ ਕਾਡਰ ਦੇ 1992 ਬੈਚ ਦੇ ਆਈ. ਏ. ਐੱਸ. ਕੇਏਪੀ ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮੁੱਖ ਸਕੱਤਰ ਦੇ ਨਾਲ ਨਾਲ ਉਹ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਅਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਿਨਹਾ ਚੌਥੇ ਮੁੱਖ ਸਕੱਤਰ ਹਨ, ਹਾਲਾਂਕਿ ਸਿਨਹਾ ਤਜ਼ੁਰਬੇ ’ਚ ਵੀ ਅਨੁਰਾਗ ਵਰਮਾ ਤੋਂ ਸੀਨੀਅਰ ਹਨ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਸੜਕ ’ਤੇ ਗੱਲਾਂ ਕਰਦੀ ਜਾ ਰਹੀ ਕੁੜੀ ਦਾ ਫ਼ੋਨ ਖੋਹ ਬਾਈਕ ਸਵਾਰ ਹੋਇਆ ਫਰਾਰ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕਮਾਨ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ’ਚ ਹੋ ਰਹੀ ਦੇਰੀ ਤੋਂ ਨਾਖੁਸ਼ ਸੀ। ਇਸ ਤੋਂ ਇਲਾਵਾ ਪੰਜਾਬ ਦੇ ਕੁਝ ਵਿਧਾਇਕਾਂ ਅਤੇ ਵਜ਼ੀਰਾਂ ਨੇ ਦਿੱਲੀ ’ਚ ਪਾਰਟੀ ਹਾਈਕਮਾਨ ਸਾਹਮਣੇ ਅਨੁਰਾਗ ਵਰਮਾ ਦੇ ਵਰਕਿੰਗ ਸਟਾਈਲ ’ਤੇ ਉਂਗਲ ਉਠਾਈ ਸੀ।

ਇਸ਼ਤਿਹਾਰਬਾਜ਼ੀ
ਦੀਵਾਲੀ ‘ਤੇ ਜਲਾਓ ਇਹ ਖਾਸ ਦੀਵੇ, ਦੇਵੀ ਲਕਸ਼ਮੀ ਕਰੇਗੀ ਧਨ ਦੀ ਵਰਖਾ


ਦੀਵਾਲੀ ‘ਤੇ ਜਲਾਓ ਇਹ ਖਾਸ ਦੀਵੇ, ਦੇਵੀ ਲਕਸ਼ਮੀ ਕਰੇਗੀ ਧਨ ਦੀ ਵਰਖਾ

ਪੰਜਾਬ ਸਕਤਰੇਤ ’ਚ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ।

ਨਵੇਂ ਅਹੁਦੇ ਨੂੰ ਸੰਭਾਲਣ ਉਪਰੰਤ ਉਹ ਸਮੂਹ ਪੰਜਾਬੀਆਂ ਨੂੰ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ 

https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ 
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ 
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ 

https://shorturl.at/npzE4 ਕਲਿੱਕ ਕਰੋ।

Source link

Related Articles

Leave a Reply

Your email address will not be published. Required fields are marked *

Back to top button