ਸੁਖਦੇਵ ਸਿੰਘ ਢੀਂਡਸਾ Today s incident has deeply hurt my heart Sukhdev Singh Dhindsa ak – News18 ਪੰਜਾਬੀ

ਚੰਡੀਗੜ੍ਹ – ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਡਸਾ ਵੱਲੋਂ ਕਿਹਾ ਗਿਆ ਕਿ ਅੱਜ ਦਾ ਦਿਨ ਬੜਾ ਮੰਦਭਾਗਾ ਹੈ। ਅੱਜ ਦੇ ਘਟਨਾ ਚੱਕਰ ਨਾਲ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਅਸੀ ਹੀ ਨਹੀਂ ਸਮੁੱਚੀ ਕੌਮ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਵੀ ਅਪੀਲ ਕਰਦਾ ਹਾਂ ਕਿ ਅਜਿਹੇ ਫੈਸਲੇ ਨਾ ਕਰੋ, ਅਜਿਹੀਆਂ ਪਿਰਤਾਂ ਨਾ ਪਾਓ ਜਿਸ ਨਾਲ ਸਾਡੇ ਤਖਤ ਸਾਹਿਬਾਨਾਂ ਦੀ ਸਰਵਉਚਤਾ ਨੂੰ ਠੇਸ ਪਹੁੰਚੇ। ਅਜਿਹੇ ਕਾਰਨਾਮਿਆਂ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹਾਸੀਏ ਤੇ ਆਇਆ ਹੈ। ਸੋ ਪੰਥ ਦੇ ਵਡੇਰੇ ਹਿਤਾਂ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੀ ਕੋਈ ਚੰਗਾ ਹੱਲ ਕੱਢਣ ਤੇ ਅਸਤੀਫ਼ਾ ਨਾ ਮਨਜ਼ੂਰ ਕਰਨ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।
- First Published :