International
UNSC ਨੇ ਦੱਸਿਆ ਵਿਸ਼ਵ ਸ਼ਾਂਤੀ ਲਈ ਖ਼ਤਰਾ! UK ਨੇ ਜਾਰੀ ਕੀਤੀ ਐਡਵਾਇਜ਼ਰੀ | Pahalgam Terrorist Attack

UNSC(United Nations Security Council) ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਸਖ਼ਤ ਨਿੰਦਾ। UNSC ਨੇ ਅੱਤਵਾਦ ਨੂੰ ਦੱਸਿਆ ਵਿਸ਼ਵ ਸ਼ਾਂਤੀ ਲਈ ਖ਼ਤਰਾ। UNSC ਨੇ ਅੱਤਵਾਦੀਆਂ ਨੂੰ ਸਜ਼ਾ ਦੇਣ ਦੀ ਕੀਤੀ ਮੰਗ। ਦੋਸ਼ੀਆਂ ਅਤੇ ਮਦਦ ਕਰਨ ਵਾਲਿਆਂ ਨੂੰ ਦਿੱਤੀ ਜਾਵੇ ਸਜ਼ਾ- UNSC ਅਮਰੀਕਾ ਤੋਂ ਬਾਅਦ ਹੁਣ UK ਨੇ ਜਾਰੀ ਕੀਤੀ ਐਡਵਾਇਜ਼ਰੀ। UK ਨੇ ਆਪਣੇ ਨਾਗਰਿਕਾਂ ਲਈ ਜਾਰ…