Sports
ਲਖਨਊ ਨੇ ਪੰਜਾਬ ਨੂੰ ਦਿੱਤਾ 172 ਦੌੜਾਂ ਦਾ ਟੀਚਾ, ਅਰਸ਼ਦੀਪ ਸਿੰਘ ਨੇ ਲਈਆਂ 3 ਵਿਕਟਾਂ

Lucknow Super Giants vs Punjab Kings: ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਲਖਨਊ ਦੀ ਟੀਮ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 171 ਦੌੜਾਂ ਬਣਾਈਆਂ। ਨਿਕੋਲਸ ਪੂਰਨ ਨੇ ਸਭ ਤੋਂ ਵੱਧ 44 ਦੌੜਾਂ ਬਣਾਈਆਂ।