Health Tips
ਇਨ੍ਹਾਂ 5 ਲੋਕਾਂ ਲਈ ਜ਼ਹਿਰ ਤੋਂ ਘੱਟ ਨਹੀਂ ਪਪੀਤਾ, ਹੋ ਸਕਦੇ ਹਨ ਗੰਭੀਰ ਨੁਕਸਾਨ

04

ਪਪੀਤਾ ਇੱਕ ਰੇਸ਼ੇਦਾਰ ਫਲ ਹੈ, ਜੋ ਪਾਚਨ ਲਈ ਫਾਇਦੇਮੰਦ ਹੁੰਦਾ ਹੈ। ਪਰ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਡਾਇਰੀਆ, ਡੀਹਾਈਡ੍ਰੇਸ਼ਨ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਜ਼ਿਆਦਾ ਮਾਤਰਾ ‘ਚ ਪਪੀਤਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।