Business
ਲੋਨ ਲੈਣ ਵਾਲਿਆਂ ਨੂੰ ਮਿਲ ਸਕਦਾ ਹੈ ਵੱਡਾ ਤੋਹਫਾ, RBI ਘਟਾ ਸਕਦੀ ਹੈ ਰੇਪੋ ਰੇਟ…

RBI MPC Meet: RBI MPC ਦੀ ਬੈਠਕ 7 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮਾਹਿਰਾਂ ਦਾ ਅੰਦਾਜ਼ਾ ਹੈ ਕਿ ਆਰਬੀਆਈ ਰੈਪੋ ਦਰ ਵਿੱਚ 25 ਆਧਾਰ ਅੰਕਾਂ ਦੀ ਕਟੌਤੀ ਕਰ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਆਮ ਆਦਮੀ ਨੂੰ ਵੱਡੀ ਰਾਹਤ ਮਿਲੇਗੀ। 9 ਅਪ੍ਰੈਲ ਨੂੰ, ਆਰਬੀਆਈ ਗਵਰਨਰ ਸੰਜੇ ਮਲਹੋਤਰਾ MPC ਦੇ ਫੈਸਲਿਆਂ ਦਾ ਐਲਾਨ ਕਰਨਗੇ।