ਅਕਾਲ ਫਿਲਮ ਦੇ ਪ੍ਰੀਮੀਅਰ ਤੋਂ ਬਾਅਦ, ਗਿੱਪੀ ਗਰੇਵਾਲ ਨੇ ਕੀਤਾ ਵੱਡਾ ਐਲਾਨ

ਪੰਜਾਬੀ ਫਿਲਮ ‘ਅਕਾਲ’ 10 ਅਪ੍ਰੈਲ ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਪੰਜਾਬੀ ਭਾਸ਼ਾ ਅਤੇ ਹਿੰਦੀ ਵਿੱਚ ਵੀ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ ਵਿੱਚ ਗਿੱਪੀ ਗਰੇਵਾਲ ਅਤੇ ਕਰਨ ਜੌਹਰ ਪ੍ਰੋਡਿਊਸਰ ਹਨ। ਅਕਾਲ ਫਿਲਮ ਦੇ ਪ੍ਰੀਮੀਅਰ ਉੱਤੇ ਫਿਲਮ ਦੇਖਣ ਤੋਂ ਬਾਅਦ ਗਿੱਪੀ ਗਰੇਵਾਲ ਨੇ ਮੀਡੀਆ ਦੇ ਸਾਹਮਣੇ ਐਲਾਨ ਕੀਤਾ ਹੈ ਕਿ ਜਲਦ ਆਵੇਗਾ ‘ਅਕਾਲ’ ਫਿਲਮ ਦਾ ਦੂਜਾ ਪਾਰਟ।
ਦੱਸ ਦਈਏ ਕਿ ਇਹ ਫਿਲਮ ਸਿੱਖ ਇਤਿਹਾਸ ਉੱਤੇ ਅਧਾਰਿਤ ਹੈ ਅਤੇ ਇਸ ਫਿਲਮ ਵਿੱਚ ਲੀਡ ਰੋਲ ਗਿੱਪੀ ਗਰੇਵਾਲ ਅਤੇ ਨਿਮਰਤ ਖਹਿਰਾ ਨੇ ਨਿਭਾਇਆ ਹੈ, ਇਸ ਦੇ ਨਾਲ ਹੀ ਗੁਰਪ੍ਰੀਤ ਘੁੱਗੀ ਅਤੇ ਪੰਮੇ ਨੇ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਹਨ। ਇਸ ਫਿਲਮ ਵਿੱਚ ਗਿੱਪੀ ਦੇ ਦੋਵੇਂ ਬੇਟੇ ਸ਼ਿੰਦਾ ਅਤੇ ਏਕਤ ਨੇ ਵੀ ਬਹੁਤ ਵਧੀਆ ਰੋਲ ਨਿਭਾਇਆ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।