Entertainment
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੇ ਜਵਾਈ ਬਣੇ ਸਿੰਗਰ ਹਿੰਮਤ ਸੰਧੂ

ਪੰਜਾਬੀ ਸੰਗੀਤ ਜਗਤ ‘ਚ ਆਪਣੀ ਆਵਾਜ਼ ਨਾਲ ਲੋਕਾਂ ਦੇ ਦਿਲਾਂ ਵਿੱਚ ਰਾਜ਼ ਕਰਨ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ ਇਨੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਗਾਇਕ ਹਿੰਮਤ ਸੰਧੂ ਦਾ ਵਿਆਹ ਅੱਜ ਗਾਇਕ ਰਵਿੰਦਰ ਗਰੇਵਾਲ ਦੀ ਬੇਟੀ ਸੁਖਮਨੀ ਗਰੇਵਾਲ ਨਾਲ ਹੋਵੇਗਾ।