Panchayat Minister reached Ludhiana DMC Hospital met injured worker during nomination hdb – News18 ਪੰਜਾਬੀ

ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੇ ਡੀਐਮਸੀ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਜਲਾਲਾਬਾਦ ’ਚ ਜਖ਼ਮੀ ਹੋਏ ਸਰਪੰਚ ਦਾ ਹਾਲ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਿੰਨਾ ਲੋਕਾਂ ਨੇ ਘਟਨਾ ਨੂੰ ਦਿੱਤਾ ਅੰਜਾਮ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:
ਆਨ-ਲਾਈਨ ਵੇਚੇ ਜਾ ਰਹੇ ਸਨ ਗੁਟਕਾ ਸਾਹਿਬ… SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨ ਨੋਟਿਸ
ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਉਹ ਜਲਾਲਾਬਾਦ ਚ ਹੋਈ ਘਟਨਾ ਦੀ ਉਹ ਨਿੰਦਾ ਕਰਦੇ ਨੇ ਅਤੇ ਉਹ ਗੋਲ਼ੀ ਲੱਗਣ ਨਾਲ ਜਖਮੀ ਹੋਏ ਸਰਪੰਚ ਦਾ ਹਾਲ ਚਾਲ ਜਾਣਿਆ ਅਤੇ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹਨ। ਪੰਚਾਇਤੀ ਚੋਣਾਂ ਦੌਰਾਨ ਆਮ ਲੋਕਾਂ ਦੇ ਅਸਲੇ ਜਮ੍ਹਾ ਨਾ ਹੋਣ ਦਾ ਵੀ ਇੱਕ ਕਾਰਨ ਦੱਸਿਆ।
ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ’ਚ ਯੋਗ ਕਾਰਵਾਈ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਵੀ ਇਹ ਸਾਰਾ ਮਾਮਲਾ ਲਿਆਂਦਾ ਜਾਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :