Health Tips
ਸਬਜ਼ੀਆਂ ਖਰੀਦਣ ਸਮੇਂ ਰੱਖੋ ਇਹ ਸਾਵਧਾਨੀਆਂ, ਨਹੀਂ ਹੋਵੋਗੇ ਬਿਮਾਰ, ਇੰਝ ਕਰੋ ਪਛਾਣ

Vegetables: ਅੱਜ ਕੱਲ੍ਹ ਮੰਡੀਆਂ ਵਿੱਚ ਸਬਜ਼ੀਆਂ ਸਬੰਧੀ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਬਜ਼ਾਰ ਤੋਂ ਸਬਜ਼ੀ ਖਰੀਦਦੇ ਸਮੇਂ ਸਾਨੂੰ ਕਈ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਸਬਜ਼ੀ ਦੀ ਗੁਣਵੱਤਾ ਦਾ ਅੰਦਾਜ਼ਾ ਇਸ ਦੀ ਦਿੱਖ ਨੂੰ ਦੇਖ ਕੇ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਅਜਿਹੇ ‘ਚ ਸਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ‘ਚ ਰੱਖ ਕੇ ਬਾਜ਼ਾਰ ‘ਚੋਂ ਸਬਜ਼ੀਆਂ ਖਰੀਦਣੀਆਂ ਚਾਹੀਦੀਆਂ ਹਨ।