Health Tips
ਸਰਦੀਆਂ ਵਿੱਚ ਰੋਜ਼ਾਨਾ ਕਰੋ ਆਂਵਲੇ ਦਾ ਸੇਵਨ, ਮਿਲਣਗੇ ਅਣਗਿਣਤ ਫਾਇਦੇ – News18 ਪੰਜਾਬੀ

01

ਸਰਦੀਆਂ ਵਿੱਚ ਹਰ ਰੋਜ਼ ਇੱਕ ਆਂਵਲਾ ਖਾਣ ਨਾਲ ਸਿਹਤ ਅਤੇ ਚਮੜੀ ਨੂੰ ਕਈ ਫਾਇਦੇ ਮਿਲਦੇ ਹਨ। ਆਂਵਲੇ ਵਿੱਚ ਵਿਟਾਮਿਨ ਸੀ, ਵਿਟਾਮਿਨ ਏ, ਵਿਟਾਮਿਨ ਬੀ ਕੰਪਲੈਕਸ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਕਾਰਬੋਹਾਈਡ੍ਰੇਟਸ, ਫਾਈਬਰ ਅਤੇ ਐਂਟੀਆਕਸੀਡੈਂਟਸ ਸਮੇਤ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਨਾਲ ਸਾਡੀ ਸਿਹਤ ਠੀਕ ਰਹਿੰਦੀ ਹੈ।