Sports
U19 Asia Cup Final: ਭਾਰਤੀ ਮਹਿਲਾ U-19 ਨੇ ਬੰਗਲਾਦੇਸ਼ ਨੂੰ ਹਰਾ ਕੇ ਖਿਤਾਬ ਜਿੱਤਿਆ

U19 Asia Cup Final India beat Bangladesh: ਭਾਰਤੀ ਕੁੜੀਆਂ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਖ਼ਿਤਾਬ ਜਿੱਤ ਲਿਆ ਹੈ। ਅਜੇ ਕੁਝ ਦਿਨ ਪਹਿਲਾਂ ਹੀ ਭਾਰਤੀ ਲੜਕਿਆਂ ਦੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਬੰਗਲਾਦੇਸ਼ ਤੋਂ ਹਾਰ ਗਈ ਸੀ।