National
165 ਤਸਕਰ ਅਤੇ 17 ਕਰੋੜ ਰੁਪਏ ਦੇ Drugs, ਪੁਲਿਸ ਨੇ ਕੀਤਾ ਵੱਡੇ ਰੈਕੇਟ ਦਾ ਪਰਦਾਫਾਸ਼

ਪੁਲਿਸ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ। 3,911 ਮਾਮਲੇ ਦਰਜ ਕੀਤੇ ਗਏ, 165 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਕਰੋੜਾਂ ਰੁਪਏ ਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਜ਼ਬਤ ਕੀਤੇ ਅਤੇ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਜਾਗਰੂਕਤਾ ਮੁਹਿੰਮ ਚਲਾਈ।