Notices issued to ex ministers of AAP The government took action after going to the chair hdb – News18 ਪੰਜਾਬੀ

ਪੰਜਾਬ ਸਰਕਾਰ ਵਲੋਂ ਪੰਜ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ, ਕੁਝ ਦਿਨ ਪਹਿਲਾਂ ਮੰਤਰੀ ਦੀ ਕੁਰਸੀ ਜਾਣ ਤੋਂ ਬਾਅਦ ਵਿਭਾਗ ਨੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ:
ਤੇਜ਼ ਰਫ਼ਤਾਰ ਟਿੱਪਰ ਨੇ ਦਰੜ ਦਿੱਤੇ ਪਿਓ-ਧੀ, ਸ਼ਰਾਬੀ ਡਰਾਈਵਰ ਮੌਕੇ ’ਤੇ ਕਾਬੂ… ਲੋਕਾਂ ਨੇ ਭੁਗਤ ਸਵਾਰੀ
ਦੱਸ ਦੇਈਏ ਕਿ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ, ਤੁਰਨਦੀਪ ਸਿੰਘ ਸੌਂਧ, ਡਾ. ਰਵਜੋਤ ਸਿੰਘ ਅਤੇ ਜਲੰਧਰ ਤੋਂ ਮੋਹਿੰਦਰ ਭਗਤ ਨੂੰ ਮੰਤਰੀ ਬਣਾਇਆ ਗਿਆ ਹੈ।ਹੁਣ ਇਨ੍ਹਾਂ ਨਵੇਂ ਮੰਤਰੀਆਂ ਨੂੰ ਚੰਡੀਗੜ੍ਹ ਰਿਹਾਇਸ਼ ਅਲਾਟ ਕੀਤੀ ਜਾਣੀ ਹੈ, ਜਿਸ ਦੇ ਚੱਲਦਿਆਂ ਲੋਕ ਨਿਰਮਾਣ ਵਿਭਾਗ ਦੁਆਰਾ 15 ਦਿਨਾਂ ਦਾ ਨੋਟਿਸ ਜਾਰੀ ਕਰਕੇ ਰਿਹਾਇਸ਼ ਖ਼ਾਲੀ ਕਰਨ ਲਈ ਕਹਿ ਦਿੱਤਾ ਗਿਆ ਹੈ।
ਨਿਯਮਾਂ ਅਨੁਸਾਰ ਮੰਤਰੀ ਦਾ ਅਹੁਦਾ ਖੁਸ ਜਾਣ ਮਗਰੋਂ ਕੋਈ ਵੀ ਆਗੂ ਸਰਕਾਰੀ ਰਿਹਾਇਸ਼ ਨੂੰ ਵੱਧ ਤੋਂ ਵੱਧ 15 ਦਿਨਾਂ ਤੱਕ ਆਪਣੇ ਕੋਲ ਰੱਖ ਸਕਦਾ ਹੈ, ਜੇਕਰ ਉਹ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਵਿਭਾਗੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।