Punjab
The first important Punjab Cabinet meeting of the year 2025 will be held on February 6. – News18 ਪੰਜਾਬੀ

ਚੰਡੀਗੜ੍ਹ- Punjab Cabinet Meeting 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਮੀਟਿੰਗ 6 ਫਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ।
ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2024 ’ਚ ਆਖਰੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਅਕਤੂਬਰ ਮਹੀਨੇ ’ਚ ਹੋਈ ਸੀ।
ਇਸ਼ਤਿਹਾਰਬਾਜ਼ੀ