Health Tips
ਖੂਨਦਾਨ ਕਰਨ ਨਾਲ ਨਹੀਂ ਹੋਵੇਗਾ ਬਲੱਡ ਕੈਂਸਰ, ਖੋਜ 'ਚ ਹੋਇਆ ਸਾਬਤ

Blood Donation Reduce Blood Cancer Risk: ਇੱਕ ਨਵੀਂ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਨਿਯਮਿਤ ਤੌਰ ‘ਤੇ ਖੂਨਦਾਨ ਕਰਨ ਵਾਲੇ ਲੋਕਾਂ ਵਿੱਚ ਬਲੱਡ ਕੈਂਸਰ ਦਾ ਖ਼ਤਰਾ ਘੱਟ ਜਾਂਦਾ ਹੈ। ਇੰਨਾ ਹੀ ਨਹੀਂ ਦਿਲ ਦੀ ਬੀਮਾਰੀ ਦਾ ਖਤਰਾ ਵੀ ਘੱਟ ਜਾਂਦਾ ਹੈ।