Business
ਪੰਜਾਬ ‘ਚ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ… – News18 ਪੰਜਾਬੀ

ਆਮ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਇਸ ਵਿਚਾਲੇ ਪੰਜਾਬ ਵਿੱਚ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਵੇਰਕਾ ਨੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਵੇਰਕਾ ਦੁੱਧ ਖਰੀਦਣਾ ਹੁਣ ਮਹਿੰਗਾ ਹੋ ਗਿਆ। ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਦਾ ਵਾਧਾ ਕੀਤਾ ਹੈ। ਕੱਲ੍ਹ ਤੋਂ ਦੁੱਧ 2 ਰੁਪਏ ਮਹਿੰਗਾ ਮਿਲੇਗਾ। ਦੁੱਧ ਦੇ ਸਾਰੇ ਵੇਰੀਏਂਟ ਮਹਿੰਗੇ ਹੋ ਗਏ ਹਨ।