Heavy collision between tractor and car accident happened with person going to fill nomination hdb – News18 ਪੰਜਾਬੀ

ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ ਪਿੰਡ ਨਿੱਕੋਸਰਾਏ ਦੇ ਨਜਦੀਕ ਸਵਿਫਟ ਕਾਰ ਤੇ ਟਰੈਕਟਰ ਵਿਚਕਾਰ ਹੋਈ ਟੱਕਰ ਵਿੱਚ ਚਾਰ ਨੌਜਵਾਨਾਂ ਦੇ ਗੰਭੀਰ ਜਖਮੀ ਟਰੈਕਟਰ ਚਾਲਕ ਟਰੈਕਟਰ ਸਮੇਤ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ:
ਡੀਸੀ ਜੈਨ ਦੀ ਅਗਵਾਈ ’ਚ ਜਾਗਰੂਕਤਾ ਮੁਹਿੰਮ… ਕਿਸਾਨਾਂ ਨੂੰ ਪਰਾਲ਼ੀ ਨੂੰ ਅੱਗ ਨਾਲ ਲਾਉਣ ਦੀ ਕੀਤੀ ਅਪੀਲ
ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵੱਡੀ ਨਿਕੋਸਰਾਏ ਦੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਆਪਣੇ ਚਾਰ ਸਾਥੀਆਂ ਨਾਲ ਆਪਣੀ ਸਵਿਫਟ ਗੱਡੀ ਤੇ ਸਵਾਰ ਹੋ ਕੇ ਡੇਰਾ ਬਾਬਾ ਨਾਨਕ ਪੰਚਾਇਤੀ ਚੋਣਾਂ ਦੀਆਂ ਨਾਮਜਦਗੀ ਫਾਈਲਾਂ ਜਮਾ ਕਰਾਉਣ ਲਈ ਘਰੋਂ ਨਿਕਲੇ।
ਇਸ ਦੌਰਾਨ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ ਪਿੰਡ ਨਿੱਕੀ ਨਿਕੋਸਰਾਏ ਨਜਦੀਕ ਟਰੈਕਟਰ ਚਾਲਕ ਵੱਲੋਂ ਬਿਨਾਂ ਰੋਡ ਤੋਂ ਦੇਖੇ ਲਿੰਕ ਸਾਈਡ ਤੋਂ ਇਕਦਮ ਟਰੈਕਟਰ ਸੜਕ ਦੇ ਅੱਧ ਵਿਚਕਾਰ ਲੈ ਆਂਦਾ। ਟਰੈਕਟਰ ਡਰਾਈਵਰ ਦੀ ਗਲਤੀ ਕਾਰਨ ਤੇਜ਼ ਰਫ਼ਤਾਰ ਗੱਡੀ ਦੀ ਟਰੈਕਟਰ ਨਾਲ ਜ਼ਬਰਦਸਤ ਟੱਕਰ ਹੋ ਗਈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :