Entertainment
ਪੰਜਾਬੀ ਗਾਇਕ Ammy Virk ਦੇ ਪਿਤਾ ਸਬਰਸੰਮਤੀ ਨਾਲ ਬਣੇ ਸਰਪੰਚ, ਦੇਖੋ ਤਸਵੀਰਾਂ

01

ਪ੍ਰਸਿੱਧ ਗਾਇਕ ਤੇ ਅਦਾਕਾਰ ਐਮੀ ਵਿਰਕ ਦੇ ਘਰ ਇਸ ਸਮੇਂ ਖੁਸ਼ੀ ਦਾ ਮਾਹੌਲ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ।