Punjab

In Sangrur Punjab Police became hi tech DGP Gaurav Yadav inaugurated Cyber ​​Crime Unit hdb – News18 ਪੰਜਾਬੀ

ਸੰਗਰੂਰ ਵਿੱਚ ਡੀਜੀਪੀ ਗੌਰਵ ਯਾਦਵ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਾਈਬਰ ਕ੍ਰਾਈਮ ਥਾਣੇ ਦੇ ਕੰਮਕਾਜ ਬਾਰੇ ਤਾਇਨਾਤ ਆਈ.ਓ ਨਾਲ ਗੱਲਬਾਤ ਕੀਤੀ ਅਤੇ ਆਪਣੀ ਪ੍ਰਤੀਕਿਰਿਆ ਦਿੱਤੀ।

ਇਹ ਵੀ ਪੜ੍ਹੋ:
ਮੰਡੀਆਂ  ’ਚ ਖੁਆਰ ਹੋ ਰਹੇ ਕਿਸਾਨਾਂ ਦਾ ਫੁੱਟਿਆ ਗੁੱਸਾ… ਜਾਣੋ, ਕਿਸਨੂੰ ਆਪਣੀ ਸਮੱਸਿਆ ਲਈ ਦੱਸਿਆ ਜ਼ਿੰਮੇਵਾਰ

ਇਸ਼ਤਿਹਾਰਬਾਜ਼ੀ

ਡੀਜੀਪੀ ਯਾਦਵ ਨੇਇਸ ਦੌਰੇ ਦੌਰਾਨ ਸ਼ਿਕਾਇਤਕਰਤਾ ਅਸ਼ੋਕ ਭੰਡਾਰੀ ਵਾਸੀ ਧੂਰੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਨਾਲ ਆਨਲਾਈਨ ਵਪਾਰ ਰਾਹੀਂ 1.29 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਸੀ।

ਇਹ ਹੈ ਭਿੰਡੀ ਦੀ ਖੇਤੀ ਕਰਨ ਦਾ ਸਹੀ ਤਰੀਕਾ, ਹੋਵੇਗਾ ਬੰਪਰ ਮੁਨਾਫਾ


ਇਹ ਹੈ ਭਿੰਡੀ ਦੀ ਖੇਤੀ ਕਰਨ ਦਾ ਸਹੀ ਤਰੀਕਾ, ਹੋਵੇਗਾ ਬੰਪਰ ਮੁਨਾਫਾ

ਇਸ ਮਾਮਲੇ ’ਚ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਫੌਰੀ ਕਾਰਵਾਈ ਕਰਦਿਆਂ ਧੋਖਾਧੜੀ ਦੇ 30 ਲੱਖ ਰੁਪਏ ਬਰਾਮਦ ਕਰ ਲਏ ਅਤੇ ਜਾਂਚ ਦੌਰਾਨ ਪੁਲਿਸ ਨੇ ਸਾਈਬਰ ਕ੍ਰਾਈਮ ਕਰਨ ਵਾਲਿਆਂ ਨੂੰ ਵੀ ਕਾਬੂ ਕਰ ਲਿਆ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ 

https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ 
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ 
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ 

https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button