Entertainment
ਵਿਆਹ ਦੇ 12 ਸਾਲ ਬਾਅਦ ਮਾਂ ਬਣੇਗੀ ਇਹ ਅਦਾਕਾਰਾ, ਫੈਨਜ਼ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Radhika Apte Pregnancy: ਰਾਧਿਕਾ ਆਪਟੇ ਨੇ ਅੱਜ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ‘ਅੰਧਾਧੁਨ’ ਅਦਾਕਾਰਾ ਜਲਦ ਹੀ ਮਾਂ ਬਣਨ ਜਾ ਰਹੀ ਹੈ। ਅਦਾਕਾਰਾ ਵਿਆਹ ਦੇ 12 ਸਾਲ ਬਾਅਦ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹੈ।