Punjab

Former Congress MLA satkar kaur arrested on the supplying drug how police caught the trap hdb – News18 ਪੰਜਾਬੀ

ਡਰੱਗ ਮਾਮਲੇ ਦੇ ਵਿੱਚ ਪੁਲਿਸ ਦੇ ਵੱਲੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ। ਜਿੱਥੇ ਪੁਲਿਸ ਦੇ ਵੱਲੋਂ ਮੌਕੇ ਤੇ ਸਾਬਕਾ ਵਿਧਾਇਕ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਬਰਾਮਦਗੀ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦਈਏ ਕਿ ਪੁਲਿਸ ਦੇ ਵੱਲੋਂ ਲਗਾਤਾਰ ਡਰੱਗ ਮਾਮਲੇ ਨੂੰ ਲੈ ਕੇ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਸੀ। ਤਾਂ ਇਸੇ ਦੌਰਾਨ ਛਾਪੇਮਾਰੀ ਸਮੇਂ ਪੁਲਿਸ ਨੂੰ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਕੋਲੋਂ 100 ਗ੍ਰਾਮ ਨਸ਼ਾ ਬਰਾਮਦ ਹੁੰਦਾ ਹੈ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਵਧਦੇ ਪ੍ਰਦੂਸ਼ਨ ’ਚ ਘੇਰ ਰਹੀਆਂ ਸਾਹ ਦੀਆਂ ਬੀਮਾਰੀਆਂ… ਮਾਹਰ ਡਾਕਟਰ ਤੋਂ ਜਾਣੋ, ਸਾਵਧਾਨੀਆਂ ਬਾਰੇ

ਦੱਸ ਦਈਏ ਕਿ ਇਹ ਸਰਚ ਅਭਿਆਨ ਖਰੜ ਦੇ ਸਨੀ ਇਨਕਲੇਵ ਦੇ ਵਿੱਚ ਚੱਲ ਰਿਹਾ ਸੀ। ਜਿਸ ਨੂੰ ਲੈ ਕੇ ਆਈਜੀ ਸੁਖਚੈਨ ਗਿੱਲ ਦੇ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅਹਿਮ ਖੁਲਾਸੇ ਕੀਤੇ ਗਏ ਹਨ। ਸਤਿਕਾਰ ਕੌਰ ਗਹਿਰੀ ਕਾਂਗਰਸ ਦੇ ਸਾਬਕਾ ਵਿਧਾਇਕ ਨੇ ਤੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹਿ ਚੁੱਕੇ ਹਨ ਤਾਂ ਹੁਣ ਪੁਲਿਸ ਦੇ ਵੱਲੋਂ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ਼ਤਿਹਾਰਬਾਜ਼ੀ
ਨਿਊਟ੍ਰਿਸ਼ਨ ਦਾ ਪਾਵਰ ਹਾਊਸ ਹੈ ਇਹ ਚੀਜ਼


ਨਿਊਟ੍ਰਿਸ਼ਨ ਦਾ ਪਾਵਰ ਹਾਊਸ ਹੈ ਇਹ ਚੀਜ਼

ਡਰੱਗ ਮਾਮਲੇ ਨੂੰ ਲੈ ਕੇ ਪੁਲਿਸ ਦੇ ਵੱਲੋਂ ਸਤਿਕਾਰ ਕੌਰ ਗਹਿਰੀ ਦੀ ਗ੍ਰਿਫਤਾਰੀ ਕੀਤੀ ਗਈ ਹੈ। ਜਿੱਥੇ ਪੁਲਿਸ ਨੂੰ ਮੌਕੇ ਤੋਂ ਇਹਨਾਂ ਦੇ ਕੋਲੋਂ ਡਰੱਗਸ ਬਰਾਮਦ ਹੋਏ ਸੀ ਇਸ ਸਬੰਧੀ ਪੁਲਿਸ ਨੇ ਕਿਹਾ ਕਿ ਸਤਿਕਾਰ ਕੌਰ ਖੁਦ ਨਸ਼ੇ ਦੀ ਡੀਲ ਕਰਦੇ ਨੇ ਜਿਸ ਤੋਂ ਬਾਅਦ ਇਹਨਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ   



https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ   
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ   
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ   



https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button