Health Tips
ਪਟਾਕੇ ਚਲਾਉਂਦੇ ਸਮੇਂ ਹਾਦਸਿਆਂ ਤੋਂ ਬਚਣਾ ਹੈ ਤਾਂ ਅਪਣਾਓ ਇਹ ਆਸਾਨ Tips, ਟਲ਼ ਸਕਦਾ ਹੈ..

ਹਰ ਸਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ, ਹਰ ਸਾਲ ਪਟਾਕਿਆਂ ਦੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਬੱਚਿਆਂ, ਸਗੋਂ ਬਾਲਗਾਂ, ਬਜ਼ੁਰਗਾਂ ਅਤੇ ਇੱਥੋਂ ਤੱਕ ਕਿ ਰਾਹਗੀਰਾਂ ਨੂੰ ਵੀ ਕਈ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ।