A tight contest this time in Barnala Watch special interview of AAP candidate Harinder Dhaliwal hdb – News18 ਪੰਜਾਬੀ

ਆਮ ਆਦਮੀ ਪਾਰਟੀ ਲਈ ਬਰਨਾਲਾ ਦੀ ਸੀਟ ਜਿੱਤਣਾ ਮੁੱਛ ਦਾ ਸਵਾਲ ਬਣ ਗਿਆ ਹੈ। ਜਿੱਥੇ ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਜਿੱਤ ਲੋਕ ਸਭਾ ਜਾ ਚੁੱਕੇ ਹਨ, ਉੱਥੇ ਹੀ ਮੁੱਖ ਮੰਤਰੀ ਭਗੰਵਤ ਮਾਨ ਦੇ ਜ਼ਿਲ੍ਹਾ ਸੰਗਰੂਰ ’ਚ ਇਹ ਹਲਕਾ ਆਉਂਦਾ ਹੈ।
ਇਹ ਵੀ ਪੜ੍ਹੋ:
ਭਿੜਦੇ ਭਿੜਦੇ ਦੋ ਸਾਨ੍ਹ ਆ ਗਏ ਸਾਹਮਣੇ… ਵੇਖੋ, ਕਿਵੇਂ ਕੁੜੀ ਦੀ ਸਮਝਦਾਰੀ ਨੇ ਬਚਾਈ ਜਾਨ
ਦੱਸ ਦੇਈਏ ਕਿ ਸਾਬਕਾ ਵਿਧਾਇਕ ਮੀਤ ਹੇਅਰ ਦੀ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਦਾ ਗੜ੍ਹ ਬਚਾਉਣ ਦੀ ਜ਼ਿੰਮੇਵਾਰੀ ਮਿਲੀ ਹੈ। ਜਿੱਥੇ ਧਾਲੀਵਾਲ ਨੂੰ ਵਿਰੋਧੀ ਧਿਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਪਾਰਟੀ ਦੇ ਅੰਦਰੂਨੀ ਵਿਰੋਧ ਨਾਲ ਵੀ ਦੋ-ਚਾਰ ਹੋਣਾ ਪੈ ਰਿਹਾ ਹੈ।
ਨਿਊਜ਼18 ’ਤੇ ਸੀਨੀਅਰ ਪੱਤਰਕਾਰ ਨਪਿੰਦਰ ਬਰਾੜ ਨਾਲ ਖ਼ਾਸ ਇੰਟਰਵਿਊ ਦੌਰਾਨ ਧਾਲੀਵਾਲ ਨੇ ਮੀਤ ਹੇਅਰ ਨਾਲ ਆਪਣੀ ਰਿਸ਼ਤੇਦਾਰੀ ਬਾਰੇ ਸੱਚ ਦੱਸਿਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :